ਪਾਕਿਸਤਾਨ ਕ੍ਰਿਕਟ ਟੀਮ ਤਿੰਨ ਟੈਸਟ ਮੈਚਾਂ ਦੀ ਸੀਰੀਜ਼ ਲਈ ਆਸਟ੍ਰੇਲੀਆ ਪਹੁੰਚ ਗਈ ਹੈ। ਆਸਟ੍ਰੇਲੀਆ ਦੇ ਏਅਰਪੋਰਟ 'ਤੇ ਪਹੁੰਚਦੇ ਹੀ ਪਾਕਿਸਤਾਨੀ ਕ੍ਰਿਕਟ ਟੀਮ ਦਾ ਇਸ ਤਰ੍ਹਾਂ ਅਪਮਾਨ ਕੀਤਾ ਗਿਆ ਕਿ ਉਨ੍ਹਾਂ ਨੇ ਸੋਚਿਆ ਵੀ ਨਹੀਂ ਹੋਵੇਗਾ।
ਦਰਅਸਲ, ਦੂਤਾਵਾਸ ਤੋਂ ਪਾਕਿਸਤਾਨੀ ਟੀਮ ਨੂੰ ਲੈਣ ਲਈ ਕੋਈ ਨਹੀਂ ਆਇਆ, ਜਿਸ ਕਾਰਨ ਖਿਡਾਰੀਆਂ ਨੂੰ ਆਪਣਾ ਸਾਮਾਨ ਖੁਦ ਹੀ ਟਰੱਕਾਂ 'ਚ ਲੱਦਣਾ ਪਿਆ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।
pakistan-cricket-team-was-insulted-as-soon-as-it-reached-australia
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)