ਫਰਾਂਸ ਦੇ ਪੱਛਮੀ ਖੇਤਰ -ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ -ਤੇ ਭੂਚਾਲ ਦੀ ਤੀਬਰਤਾ 5.8 ਦਰਜ ਕੀਤੀ ਗਈ ਹੈ। ਇਸ ਨਾਲ ਕਈ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ। 1100 ਤੋਂ ਵੱਧ ਘਰਾਂ ਵਿੱਚ ਬਿਜਲੀ ਗੁੱਲ ਹੋ ਗਈ।
A-5-8-Magnitude-Earthquake-Shook-The-Earth-In-France
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)