ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕਾ ਪਹੁੰਚਣ -ਤੇ ਉਨ੍ਹਾਂ ਦੇ ਸਵਾਗਤ ਲਈ ਤਿਆਰੀਆਂ ਜ਼ੋਰਾਂ -ਤੇ ਸ਼ੁਰੂ ਹੋ ਗਈਆਂ ਹਨ। ਪ੍ਰਧਾਨ ਮੰਤਰੀ ਮੋਦੀ ਚਾਰ ਦਿਨਾਂ ਦੌਰੇ -ਤੇ 21 ਜੂਨ ਨੂੰ ਇੱਥੇ ਪਹੁੰਚ ਰਹੇ ਹਨ। ਅਮਰੀਕੀ ਸਰਕਾਰ ਵੀ ਭਾਰਤ ਦੇ ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ ਕਾਫੀ ਉਤਸੁਕ ਹੈ। ਇਸੇ ਸਿਲਸਿਲੇ ਵਿੱਚ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਦੇ ਸਨਮਾਨ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਵ੍ਹਾਈਟ ਹਾਊਸ ਦੇ ਬਾਹਰ ਭਾਰਤੀ ਤਿਰੰਗਾ (ਰਾਸ਼ਟਰੀ ਝੰਡਾ) ਅਤੇ ਅਮਰੀਕੀ ਝੰਡਾ (ਦੇਸ਼ ਦਾ ਰਾਸ਼ਟਰੀ ਝੰਡਾ) ਇੱਕਠੇ ਲਹਿਰਾਇਆ ਗਿਆ।
Tricolor-Hoisted-At-White-House-In-Honor-Of-Prime-Minister-Modi
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)