prominent-punjabi-poet-surjit-patar-is-no-more-died-due-to-heart-attack

ਪੰਜਾਬੀ ਦੇ ਉੱਘੇ ਕਵੀ ਸੁਰਜੀਤ ਪਾਤਰ ਨਹੀਂ ਰਹੇ। ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦੇਹਾਂਤ

May11,2024 | Narinder Kumar | Ludhiana

ਪੰਜਾਬ ਦੇ ਪ੍ਰਸਿੱਧ ਕਵੀਆਂ ਵਿੱਚੋਂ ਇੱਕ ਸੁਰਜੀਤ ਪਾਤਰ ਦਾ ਦੇਹਾਂਤ ਹੋ ਗਿਆ ਹੈ। ਪੰਜਾਬੀ ਸਾਹਿਤ ਦੇ ਬਾਬਾ ਬੋਹੜ 79 ਸਾਲ ਦੇ ਸਨ।ਪਾਤਰ ਦੇ ਦੇਹਾਂਤ ਦੀ ਖ਼ਬਰ ਸੁਣਦਿਆਂ ਹੀ ਸੋਗ ਦੀ ਲਹਿਰ ਹੈ। ਕੇਂਦਰ ਸਰਕਾਰ ਨੇ ਉਨ੍ਹਾਂ ਨੂੰ 2012 ਵਿੱਚ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ ਸੀ।
ਸੁਰਜੀਤ ਪਾਤਰ ਦਾ ਜਨਮ 14 ਜਨਵਰੀ 1941 ਨੂੰ ਜਲੰਧਰ ਜ਼ਿਲ੍ਹੇ ਦੇ ਪਿੰਡ ਪੱਤੜ ਕਲਾਂ ਵਿੱਚ ਹੋਇਆ।ਦੱਸ ਦਈਏ ਕਿ ਲੁਧਿਆਣਾ ਦੇ ਆਸ਼ਾਪੁਰੀ ਦੇ ਘਰ ਦੇ ਵਿੱਚ ਉਨ੍ਹਾਂ ਨੇ ਆਖਰੀ ਸਾਹ ਲਏ ਹਨ। ਇੱਥੇ ਦੇ ਨੇੜੇ ਹੀ ਸ਼ਮਸ਼ਾਨ ਘਾਟ ਦੇ ਵਿੱਚ 13 ਮਈ ਨੂੰ ਅੰਤਿਮ ਸਸਕਾਰ ਕੀਤਾ ਜਾਵੇਗਾ।

ਉਹ ਪੰਜਾਬ ਦੇ ਪ੍ਰਸਿੱਧ ਲੇਖਕ, ਕਵੀ ਅਤੇ ਕਵੀ ਸਨ। ਸੁਰਜੀਤ ਪਾਤਰ ਜੀ ਨੂੰ 2012 ‘ਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ। 1979 ਵਿੱਚ ਪੰਜਾਬ ਸਾਹਿਤ ਅਕਾਦਮੀ ਸਨਮਾਨ, 1993 ਵਿੱਚ ਸਾਹਿਤ ਅਕਾਦਮੀ ਸਨਮਾਨ, 1999 ਵਿੱਚ ਪੰਚਾਨੰਦ ਸਨਮਾਨ, 2007 ਵਿੱਚ ਅਨਦ ਕਾਵਯ ਸਨਮਾਨ, 2009 ਵਿੱਚ ਸਰਸਵਤੀ ਸਨਮਾਨ ਅਤੇ ਗੰਗਾਧਰ ਰਾਸ਼ਟਰੀ ਕਵਿਤਾ ਪੁਰਸਕਾਰ ਨਾਲ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾ ਚੁੱਕਿਆ ਹੈ।

prominent-punjabi-poet-surjit-patar-is-no-more-died-due-to-heart-attack


pbpunjab ad banner image
pbpunjab ad banner image
pbpunjab ad banner image pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com