ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੋਰਟ ਮੋਰੇਸਬੀ ਵਿੱਚ ਪਾਪੂਆ ਨਿਊ ਗਿਨੀ ਦੇ ਪ੍ਰਧਾਨ ਮੰਤਰੀ ਜੇਮਸ ਮਾਰਪੇ ਨਾਲ ਦੁਵੱਲੀ ਮੀਟਿੰਗ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ FIPIC III ਸੰਮੇਲਨ ਦੀ ਸਹਿ-ਮੇਜ਼ਬਾਨੀ ਲਈ ਮਾਰਪੇ ਦੀ ਸ਼ਲਾਘਾ ਕੀਤੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਦੇ ਅਨੁਸਾਰ, ਦੋਵਾਂ ਨੇਤਾਵਾਂ ਵਿਚਕਾਰ ਗੱਲਬਾਤ ਵਿੱਚ ਵਪਾਰ ਅਤੇ ਨਿਵੇਸ਼, ਸਿਹਤ, ਸਮਰੱਥਾ ਨਿਰਮਾਣ ਅਤੇ ਹੁਨਰ ਵਿਕਾਸ ਅਤੇ ਆਈਟੀ ਦੇ ਖੇਤਰਾਂ ਵਿੱਚ ਸਾਂਝੇਦਾਰੀ ਨੂੰ ਮਜ਼ਬੂਤ ਕਰਨਾ ਸ਼ਾਮਲ ਹੈ। ਨਾਲ ਹੀ ਜਲਵਾਯੂ ਪਰਿਵਰਤਨ ਅਤੇ ਸਬੰਧਾਂ ਨੂੰ ਅੱਗੇ ਵਧਾਉਣ ਦੇ ਮੁੱਦਿਆਂ -ਤੇ ਵੀ ਚਰਚਾ ਕੀਤੀ ਗਈ।
PM Modi holds bilateral meeting in Papua New Guinea
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)