ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਕਿਸੇ ਤੋਂ ਲੁਕਿਆ ਨਹੀਂ ਹੈ।ਅਮਰੀਕੀ ਰੱਖਿਆ ਮੰਤਰੀ ਲੋਇਡ ਆਸਟਿਨ ਭਾਰਤ ਦੇ ਦੋ ਦਿਨਾਂ ਦੌਰੇ -ਤੇ ਹਨ। ਅਜਿਹੇ -ਚ ਭਾਰਤ ਨੇ ਅਮਰੀਕਾ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਹਥਿਆਰਾਂ ਦੇ ਮਾਮਲੇ -ਚ ਪਾਕਿਸਤਾਨ -ਤੇ ਭਰੋਸਾ ਨਾ ਕਰੇ। ਇਸ ਦੌਰਾਨ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਉਨ੍ਹਾਂ ਨੂੰ ਕਿਹਾ ਕਿ ਹਥਿਆਰਾਂ ਦੇ ਮਾਮਲੇ -ਚ ਪਾਕਿਸਤਾਨ -ਤੇ ਭਰੋਸਾ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ ਹਥਿਆਰਾਂ ਅਤੇ ਤਕਨੀਕ ਦੀ ਦੁਰਵਰਤੋਂ ਕਰ ਸਕਦਾ ਹੈ, ਜਿਸ ਨਾਲ ਖੇਤਰੀ ਅਸਥਿਰਤਾ ਪੈਦਾ ਹੋ ਸਕਦੀ ਹੈ।
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)